Tuesday, March 3, 2026

ਕਮਿਸ਼ਨਰੇਟ ਪੁਲਿਸ ਦੇ ਅਫ਼ਸਰਾਂ ਨੇ ਸੰਭਾਲਿਆ ਚਾਰਜ਼

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਦੇ ਦੋ ਅਫ਼ਸਰਾਂ ਜੋਗਿੰਦਰ ਸਿੰਘ ਪੀ.ਪੀ.ਐਸ ਨੇ ਏ.ਸੀ.ਪੀ ਲਾਇਸਸਿੰਗ ਐਂਡ ਸਕਿਉਰਟੀ ਅਤੇ ਮਨਜੀਤ ਸਿੰਘ ਪੀ.ਪੀ.ਐਸ ਨੇ ਏ.ਸੀ.ਪੀ ਹੋਮੀਸਾਈਡ ਦਾ ਚਾਰਜ਼ ਸੰਭਾਲ ਲਿਆ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …