Thursday, September 17, 2026

ਆਪਣਾ ਅਸਲਾ ਥਾਣੇ ‘ਚ ਜਲਦ ਜਮ੍ਹਾਂ ਕਰਵਾਉਣ ਅਸਲਾ ਧਾਰਕ – ਥਾਣਾ ਮੁੱਖੀ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ)- ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਹੋਣ ਜਾ ਰਹੀਆਂ ਚੋਣਾਂ ਦੇ ਤਹਿਤ ਚੋਣ ਕਮਿਸ਼ਨ ਵਲੋਂ ਅਸਲਾ ਲਾਇਸੰਸ ਧਾਰਕਾਂ ਨੂੰ ਅਸਲਾ ਜਮਾਂ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੇ ਚੱਲਦਿਆਂ ਕਾਫੀ ਅਸਲਾ ਧਾਰਕਾਂ ਨੇ ਆਪਣਾ ਅਸਲਾ ਥਾਣਾ ਲੌਂਗੋਵਾਲ ਵਿਖੇ ਜਮਾ ਕਰਵਾ ਦਿੱਤਾ ਹੈ।ਥਾਣਾ ਲੌਂਗੋਵਾਲ ਮੁੱਖੀ ਜਗਮੇਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਤੱਕ 95 ਪ੍ਰਤੀਸ਼ਤ ਅਸਲਾ ਧਾਰਕਾਂ ਨੇ ਅਸਲਾ ਜਮਾਂ ਕਰਵਾ ਦਿੱਤਾ ਹੈ।ਜੇਕਰ ਕਿਸੇ ਅਸਲਾ ਧਾਰਕ ਨੇ ਸਮੇਂ ਸਿਰ ਆਪਣਾ ਅਸਲਾ ਜਮਾਂ ਨਾ ਕਰਵਾਇਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …