Saturday, July 26, 2025
Breaking News

ਹਲਕਾ ਪੂਰਬੀ ‘ਚ ਪਹੁੰਚਣ ‘ਤੇ ਮੈਡਮ ਨਵਜੋਤ ਕੌਰ ਸਿੱਧੂ ਦਾ ਸਵਾਗਤ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 43 ਵਿੱਚ ਮੈਡਮ ਨਵਜੋਤ ਕੌਰ ਸਿੱਧੂ ਦੇ ਪਹੁੰਚਣ ‘ਤੇ ਉਹਨਾ ਦਾ ਸਵਾਗਤ ਕਰਦੇ ਹੋਏ ਰਾਜਬੀਰ ਸਿੰਘ ਰਾਜੂ ਜੁਆਇੰਟ ਸਕੱਤਰ ਪੀ.ਪੀ.ਸੀ, ਹਰਜਿੰਦਰ ਸਿੰਘ ਰਾਜਾ ਪ੍ਰਧਾਨ ਮਾਝਾ ਜੋਨ, ਅਮੀਰ ਸਿੰਘ ਘੁੱਲੀ ਵਾਰਡ ਪ੍ਰਧਾਨ, ਸਰਬਜੀਤ ਸਿੰਘ ਰਿਆੜ, ਸੋਨੂੰ ਗਗਨ ਜਵੈਲਰਜ਼ ਤੇ ਹੋਰ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …