ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ
ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ।ਜਿਸ ਤਹਿਤ ਅਜੇ ਤੱਕ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਵਿਖੇ ਕਿਸੇ ਵੀ ਉਮੀਦਵਾਰ ਵਲੋਂਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ।ਉਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11.00 ਵਜੇ ਤੋਂ 3.00 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media