ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਅਣੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਤਰਨ ਤਾਰਨ ਰੋਡ ਵਿਖੇ ਹੈਪੀ
ਟੈਂਪਲ ਜਿਮ ਦੇ ਕੋਚ ਅਤੇ ਸਾਥੀਆਂ ਵਲੋਂ ਲੰਗਰ ਲਗਾਇਆ ਗਿਆ।ਜਿਸ ਦੌਰਾਨ ਵਿਸ਼ੇਸ਼ ਤੌਰ ‘ਤੇ ਬਣਾਏ 501 ਕਿਲੋ ਗਜਰੇਲੇ ਦਾ ਪ੍ਰਸਾਦ ਵੰਡਿਆ ਗਿਆ। ਜਿਮ ਦੇ ਕੋਚ ਹੈਪੀ ਨੇ ਦੱਸਿਆ ਕਿ ਉਹਨਾ ਵਲੋਂ ਪਿੱਛਲੇ ਸਤ ਸਾਲ ਤੋਂ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਪਲਵਿੰਦਰ ਸਿੰਘ ਵਿਕੀ, ਸੋਨੂੰ ਤੇ ਅਰੁਣ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media