Thursday, September 17, 2026

ਹਰਪ੍ਰੀਤ ਆਹਲੂਵਾਲੀਆ ‘ਆਪ‘ ਟਰੇਡ ਵਿੰਗ ਦੇ ਪੰਜਾਬ ਸੰਯੁਕਤ ਸਕੱਤਰ ਨਿਯੁੱਕਤ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕੁੱਝ ਮਹੀਨੇ ਪਹਿਲਾਂ ਜ਼ਿਲ੍ਹਾ ਯੂਥ ਵਿੰਗ ਵਿੱਚ ਸੰਯੁਕਤ ਸਕੱਤਰ ਨਿਯੁੱਕਤ ਕੀਤੇ ਗਏ ਹਲਕਾ ਪੂਰਬੀ ਦੇ ਆਗੂ ਹਰਪ੍ਰੀਤ ਆਹਲੂਵਾਲੀਆ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਨੇ ਟਰੇਡ ਵਿੰਗ ਵਿੱਚ ਸੁਬਾਈ ਸੰਯੁਕਤ ਸਕੱਤਰ ਨਿਯੁੱਕਤ ਕੀਤਾ ਹੈ।ਹਰਪ੍ਰੀਤ ਸਿੰਘ ਆਹਲ਼ੂਵਾਲੀਆ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਅਗਵਾਈ ‘ਚ ਲਗਾਤਾਰ ਸਮਾਜ ਸੇਵੀ ਕਾਰਜ਼ ਜਾਰੀ ਰੱਖਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …