ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਫੁਲਜੀਤ ਸਿੰਘ
ਵਰਪਾਲ ਨੂੰ ਲੋਕਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ।ਉਨ੍ਹਾਂ ਨੇ ਹਲਕੇ ਵਿੱਚ 10 ਦੇ ਕਰੀਬ ਮੀਟਿੰਗਾਂ ਕੀਤੀਆਂ।ਜਿਸ ਦੌਰਾਨ ਵਰਪਾਲ ਦੇ ਸਮੱਰਥਕਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਨਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਇਸ ਮੌਕੇ ਹਰਵਿੰਦਰ ਸਿੰਘ, ਦਵਿੰਦਰ ਸਿੰਘ, ਰੌਬਿਨ, ਕਸ਼ਮੀਰ ਸਿੰਘ ਤੇ ਕਾਫੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media