ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਸਥਾਨਕ ਵਿਧਾਨ ਸਭਾ ਹਲਕਾ ਪੂਰਬੀ ਤੋਂ ਅਕਾਲੀ-ਬਸਪਾ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ
ਵਾਰਡ ਨੰਬਰ 44 ਦੇ ਇਲਾਕੇ ਨਿਊ ਅਜ਼ਾਦ ਨਗਰ ਵਿਖੇ ਘਰ-ਘਰ ਚੋਣ ਪ੍ਰਚਾਰ ਕਰਦੇ ਹੋਏ ਅਕਾਲੀ ਆਗੂ ਤੇ ਸਹਾਇਕ ਅਬਜ਼ਰਬਰ ਹਲਕਾ ਪੂਰਬੀ ਸਮਸ਼ੇਰ ਸਿੰਘ ਸ਼ੇਰਾ ਅਤੇ ਬੀਬੀ ਰਣਜੀਤ ਕੌਰ ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ ਤੇ ਹੋਰ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media