Tuesday, November 24, 2026

ਹਲਕਾ ਪੱਛਮੀ ਤੋਂ ‘ਆਪ‘ਉਮੀਦਵਾਰ ਡਾ. ਜਸਬੀਰ ਸੰਧੂ ਨੇ ਘਰ ਘਰ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਸੰਧੂ ਨੇ ਛੇਹਰਟਾ ਬਜ਼ਾਰ, ਭੱਲਾ ਕਲੋਨੀ, ਸ਼ੇਰ ਸ਼ਾਹ ਸੂਰੀ ਰੋਡ, ਸੰਧੂ ਕਲੋਨੀ, ਨਰਾਇਣਗੜ੍ਹ ਅਤੇ ਹੋਰ ਕਈ ਇਲਾਕਿਆਂ ਵਿੱਚ ਪ੍ਰਚਾਰ ਦੌਰਾਨ ਉਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜ਼ਾਗਰੂਕ ਹੋ ਗਏ ਹਨ ਕਿਸੇ ਵੀ ਧੋਖੇ ਵਿੱਚ ਨਹੀਂ ਆਉਣਗੇ ਅਤੇ ‘ਆਪ‘ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਗੇ।ਇਸ ਮੌਕੇ ਆਪ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਆਹਲੂਵਾਲੀਆ ਆਦਿ ਆਗੂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …