Tuesday, November 24, 2026

ਸੁਖਬੀਰ ਬਾਦਲ ਦੀ ਰੈਲੀ ਲਈ ਮੁਨਸ਼ੀਵਾਲਾ ਦੇ ਲੋਕਾਂ ’ਚ ਭਾਰੀ ਉਤਸ਼ਾਹ-ਬੱਬੀ ਵੜੈਚ, ਰਜਿੰਦਰ ਮੁਨਸ਼ੀਵਾਲਾ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ) – ਮੁਨਸ਼ੀਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦੀ 14 ਫਰਵਰੀ ਨੂੰ ਭਵਾਨੀਗੜ੍ਹ ਵਿਖੇ ਹੋਣ ਵਾਲੀ ਰੈਲੀ ਸਬੰਧੀ ਲੋਕਾਂ ’ਚ ਭਾਰੀ ਉਤਸ਼ਾਹ ਹੈ।ਜਗਦੀਪ ਸਿੰਘ ਦੀ ਅਗਵਾਈ ਹੋਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੌਮੀ ਜਰਨਲ ਸਕੱਤਰ ਬੱਬੀ ਵੜੈਚ ਤੇ ਬਲਾਕ ਪ੍ਰਧਾਨ ਕਿਸਾਨ ਵਿੰਗ ਰਜਿੰਦਰ ਸਿੰਘ ਮੁਨਸ਼ੀਵਾਲਾ ਨੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਕਿਹਾ।ਉਨਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਭਵਾਨੀਗੜ੍ਹ ਵਿਖੇ 14 ਫਰਵਰੀ ਨੂੰ ਸੰਗਰੂਰ ਹਲਕੇ ਦੇ ਲੋਕ ਭਾਰੀ ਇਕੱਠ ਕਰਕੇ ਵਿਨਰਜੀਤ ਸਿੰਘ ਗੋਲਡੀ ਦੀ ਜਿੱਤ ਨੂੰ ਹਕੀਕਤ ਵਿੱਚ ਬਦਲ ਦੇਣਗੇ।
                  ਇਸ ਮੌਕੇ ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਬਰਖਾ ਸਿੰਘ, ਕੁਲਦੀਪ ਸਿੰਘ ਪ੍ਰਧਾਨ ਮੁਨਸ਼ੀਵਾਲਾ, ਗੁਰਪਾਲ ਸਿੰਘ, ਲਖਵੀਰ ਸਿੰਘ, ਪ੍ਰਗਟ ਸਿੰਘ, ਦਵਿੰਦਰ ਸਿੰਘ, ਬਹਾਦਰ ਸਿੰਘ, ਗੁਰਧਿਆਨ ਸਿੰਘ, ਸਿਕੰਦਰ ਸਿੰਘ, ਹਰਜੀਤ ਸਿੰਘ ਸਿੱਧੂ, ਗੁਰਭੇਜ ਸਿੰਘ ਸਿੱਧੂ, ਗੁਰਤੇਜ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ ਮਿਲਖੀ, ਹਰਮੇਸ਼ ਸਿੰਘ, ਲਛਮਣ ਸਿੰਘ, ਗੁਰਮੇਲ ਸਿੰਘ, ਸਾਧਾ ਸਿੰਘ, ਕਰਮਜੀਤ ਸਿੰਘ, ਕੁਲਵੰਤ ਸਿੰਘ, ਜਤਿੰਦਰਜੀਤ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਅੰਮ੍ਰਿਤ ਸਿੰਘ, ਪਰਦੀਪ ਸਿੰਘ, ਗੁਰਮੇਲ ਸਿੰਘ, ਅਕਾਸ਼ਦੀਪ ਸਿੰਘ, ਬੂਟਾ ਸਿੰਘ, ਜਸਵੀਰ ਸਿੰਘ, ਕਰਨੈਲ ਸਿੰਘ, ਗੁਰਜੰਟ ਸਿੰਘ, ਜਗਦੇਵ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਚਮਕੌਰ ਸਿੰਘ, ਗੁਰਪਿਆਰ ਸਿੰਘ, ਅਤੇ ਗੋਪੀ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …