Monday, September 14, 2026

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ)- ਪਿੰਡ ਦੁੱਲਟਵਾਲਾ ਲੌਂਗੋਵਾਲ ਵਿਖੇ ਸਥਿਤ ਗੁਰਦੁਆਰਾ ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ।ਜਿਸ ਵਿਚ ਪ੍ਰਧਾਨ ਅੰਗਰੇਜ਼ ਸਿੰਘ ਗੇਜਾ, ਖ਼ਜਾਨਚੀ ਬਲਜੀਤ ਸਿੰਘ ਬੀਰ ਅਤੇ ਮੈਂਬਰਾਨ ਵਜੋਂ ਲੀਲਾ ਸਿੰਘ, ਮਲਕੀਤ ਸਿੰਘ ਮੌੜ ਅਤੇ ਹਰਪਾਲ ਸਿੰਘ ਦੀ ਚੋਣ ਕੀਤੀ ਗਈ ਹੈ।ਇਸ ਮੌਕੇ ਸਰਪੰਚ ਪਰਮਜੀਤ ਸਿੰਘ ,ਪੰਚ ਹਰਬੰਸ ਸਿੰਘ ਮੌੜ, ਅਮਨਾ ਸਿੰਘ, ਚਮਕੌਰ ਸਿੰਘ ਅਕਾਲੀ, ਕਰਮਜੀਤ ਸਿੰਘ ਮੌੜ ਅਤੇ ਭੂਰਾ ਸਿੰਘ ਮੌੜ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …