Saturday, September 5, 2026

ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮੀਦਵਾਰ ਤਲਬੀਰ ਗਿੱਲ ਦੀ ਜਿੱਤ ਦਾ ਕੀਤਾ ਦਾਅਵਾ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ 2022 ਚੋਣਾਂ ਦੀ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਸੰਪਨ ਹੋਣ ਉਪਰੰਤ ਸਾਬਕਾ ਕੌਂਸਲਰ ਤੇ ਅਕਾਲੀ ਆਗੂ ਸੁਰਿੰਦਰ ਸਿੰਘ ਸੁਲਤਾਨਵਿੰਡ ਨੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮੀਦਵਾਰ ਤਲਬੀਰ ਗਿੱਲ ਦੀ ਜਿੱਤ ਦਾ ਦਾਅਵਾ ਕੀਤਾ ਹੈ। ਤਸਵੀਰ ਵਿਚ ਆਪਣੇ ਸਮਰਥਕਾਂ ਸਮੇਤ ਅਕਾਲੀ ਆਗੂ ਸੁਰਿੰਦਰ ਸਿੰਘ ਸੁਲਤਾਨਵਿੰਡ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …