ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਵਿੱਚ ਰਹਿਣ ਵਾਲੇ ਸੋਹਣੇ ਮੋਹਣੇ ਨੇ ਵੀ ਅੱਜ ਆਪਣੇ ਕੀਮਤੀ ਵੋਟ ਦੇ ਹੱਕ ਦਾ ਇਸਤੇਮਾਲ
ਕੀਤਾ।ਇਸ ਸਮੇਂ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਸੋਹਣੇ ਮੋਹਣੇ ਨੂੰ ਜਿਲਾ ਪ੍ਰਸਾਸ਼ਨ ਵਲੋਂ ਸਨਮਾਨ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media