ਕਪੂਰਥਲਾ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਹਲਕੇ ਵਿੱਚ 20 ‘ਪਿੰਕ ਬੂਥ ਬਣਾਏ ਗਏ।ਇਹਨਾਂ ਪੂਰੇ ਬੂਥ ਨੂੰ ਗੁਲਾਬੀ ਰੰਗ ‘ਚ ਰੰਗਣ ਤੋਂ ਇਲਾਵਾ ਤਾਇਨਾਤ ਮਹਿਲਾ ਕਰਮਚਾਰੀਆਂ ਵਲੋਂ ਕੱਪੜੇ ਤੇ ਚੁੰਨੀਆਂ ਵੀ ਗੁਲਾਬੀ ਰੰਗ ਦੀਆਂ ਲੈ ਕੇ ਮਹਿਲਾ ਸ਼ਸ਼ਕਤੀਕਰਨ ਦਾ ਸੁਨੇਹਾ ਦਿੱਤਾ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media