ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 43 ‘ਚ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਵਿਖੇ ਬਣੇ
ਪੋਲਿੰਗ ਬੂਥ ਨੇੜੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਵਲੋਂ ਲਗਾਏ ਗਏ ਬੂਥ ਵਿਚ ਦਿਖਾਈ ਦੇ ਰਹੇ ਹਨ ਬਲਾਕ ਕਾਂਗਰਸ ਪ੍ਰਧਾਨ ਅਮੀਰ ਸਿੰਘ ਘੁੱਲੀ, ਰਾਜਵਿੰਦਰ ਸਿੰਘ ਰਾਜੂ ਅਤੇ ਹੋਰ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media