ਭੀਰਾ ਖੀਰੀ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ) – ਉਤਰ ਪ੍ਰਦੇਸ਼ ਵਿੱਚ ਚੌਥੇ ਗੇੜ ਦੀਆਂ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ।ਅੱਜ ਲਖੀਮਪੁਰ ਜਿਲੇ ‘ਚ ਪੈਂਦੇ ਭੀਰਾ
ਖੀਰੀ ਵਿਖੇ ਪੰਚਾਇਤ ਮਾਧਿਅਵਿਕ ਸਕੂਲ ‘ਚ ਬਣੇ ਬੂਥ ਨੰਬਰ 13 ਵਿਖੇ ਵੋਟ ਪੋਲ ਕਰਨ ਉਪਰੰਤ ਉਂਗਲ ‘ਤੇ ਲੱਗੇ ਨਿਸ਼ਾਨ ਦਿਖਾਉਂਦੇ ਹੋਏ ਅਵਤਾਰ ਸਿੰਘ ਰਾਜੂ ਅਤੇ ਗੁਰਪ੍ਰੀਤ ਸਿੰਘ ਗੋਪੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media