Sunday, October 18, 2026

ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ 25 ਫਰਵਰੀ ਤੋਂ

ਅੰਮ੍ਰਿਤਸਰ, 24 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ ਦਾਆਯੋਜਨ

File Photo

25 ਫਰਵਰੀ ਤੋਂ 2 ਮਾਰਚ ਤੱਕ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਵਿਖੇ ਕੀਤਾ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਖੇਡ ਨਿਰਦੇਸ਼ਕ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਉਤਰੀ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਹਾਕੀ ਦੀਆਂ 34 ਟੀਮਾਂ ਭਾਗ ਲੈ ਰਹੀਆਂ ਹਨ ਜਿਸ ਵਿਚ 500 ਦੇ ਲਗਪਗ ਖਿਡਾਰੀ ਭਾਗ ਲੈਣਗੇ।