ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2021 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ
ਡਿਜ਼ੀਟਲ ਮਾਰਕੀਟਿੰਗ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media