ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਅੰਗਰੇਜ਼ੀ ਵਿਭਾਗ ਦੇ ਪ੍ਰੋਫ਼ੈਸਰ ਅਮਨਦੀਪ ਸਿੰਘ ਨੇ ਯੂ.ਜੀ.ਸੀ ਦੀ ਨੈਟ ਪ੍ਰੀਖਿਆ
ਪਹਿਲੀ ਵਾਰ ਕੋਸ਼ਿਸ਼ ਕਰਨ ’ਤੇ ਹੀ ਪਾਸ ਕਰਨ ‘ਤੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ।
ਪ੍ਰਿੰਸੀਪਲ ਡਾ. ਸਿੰਘ ਨੇ ਕਾਲਜ ਅਧਿਆਪਕਾਂ ਨੂੰ ਪ੍ਰੋ. ਅਮਨਦੀਪ ਸਿੰਘ ਵਾਂਗ ਆਪਣੇ ਵਿਹਲੇ ਸਮੇਂ ਦਾ ਸਦ ਉਪਯੋਗ ਕਰਕੇ ਹੋਰ ਅਗਾਂਹ ਯੋਗਤਾ ਵਧਣ ਦੀ ਪ੍ਰੇਰਣਾ ਕੀਤੀ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media