Thursday, July 30, 2026

ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਵਸ ਮਨਾਇਆ

PPN2211201404
ਫਾਜਿਲਕਾ, 23 ਨਵੰਬਰ (ਵਨੀਤ ਅਰੋੜਾ) – ਬਸਤੀ ਹਜੂਰ ਸਿੰਘ ਵਿੱਚ ਸਥਿਤ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ  ਦਾ ਸ਼ਹੀਦੀ ਦਿਨ ਸ਼ਰੱਧਾਪੂਰਵਕ ਮਨਾਇਆ ਜਾਵੇਗਾ।ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਚੰਨ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਖੰਡ ਪਾਠ  ਦੇ ਭੋਗ 24 ਨਵੰਬਰ ਨੂੰ ਸਵੇਰੇ 9 ਵਜੇ ਪਾਏ ਗਏ, ਉਪਰੰਤ 11.30 ਵਜੇ ਬਾਬਾ ਚੰਨ ਸਿੰਘ ਅਤੇ ਹੋਰ ਰਾਗੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply