ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਸਥਾਨਕ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਗੁਰੂ ਅਰਜਨ ਨਗਰ ਵਿਖੇ ਆਮ ਪਾਰਟੀ ਦੇ ਉਮੀਦਵਾਰ
ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਦੀ ਜਿੱਤ ਵਾਸਤੇ ਅਰਦਾਸ ਕੀਤੀ ਗਈ।ਡਾ. ਹਰਜੀਤ ਸਿੰਘ ਵਰਪਾਲ ਵਲੋਂ ਡਾ. ਨਿਜ਼ਰ ਨੂੰ ਸਿਰੋਪਾ ਪਾ ਕ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਤਨਾਮ ਸਿੰਘ, ਹਰਪਾਲ ਸਿੰਘ, ਬਾਬਾ ਸੁਖਦੇਵ ਸੰਘ, ਸੁਖਜੀਤ ਸਿੰਘ, ਕਰਮ ਸਿੰਘ ਬਚਿਤਰ ਸਿੰਘ, ਰਾਮ ਸਿੰਘ, ਬੀਬੀ ਗੁਰਜੀਤ ਕੌਰ ਮਿਲਖਾ ਸਿੰਘ ਮੌਜ਼ੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media