Thursday, August 6, 2026

ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਉਮੀਦਵਾਰ ਇੰਦਰਬੀਰ ਸਿੰਘ ਨਿੱਜ਼ਰ ਅੱਗੇ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਜਬਰਦਸਤ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਇੰਦਰਬੀਰ ਸਿੰਘ ਨਿੱਜ਼ਰ ਤਕਰੀਬਨ 16000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਤੀਜੇ ਨੰਬਰ ‘ਤੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ  ਗਿੱਲ ਦੂਜੇ ਨੰਬਰ ‘ਤੇ ਹਨ ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …