Monday, June 22, 2026

ਅੰਮ੍ਰਿਤਸਰ ਕੇਂਦਰੀ ਤੋਂ ‘ਆਪ’ ਉਮੀਦਵਾਰ ਅਜੇ ਗੁਪਤਾ ਅੱਗੇ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋ  ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਗੁਪਤਾ ਤਕਰੀਬਨ 8000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਰਾਮ ਚਾਵਲਾ ਤੀਜੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਵੀਰ ਕੌਰ ਚੌਥੇ ਨੰਬਰ ‘ਤੇ ਹਨ ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …