Wednesday, February 25, 2026

ਅੰਮ੍ਰਿਤਸਰ ਉਤਰੀ ਤੋਂ ‘ਆਪ’ ਉਮੀਦਵਾਰ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਗੇ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਤਕਰੀਬਨ 24000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਨਿਲ ਜੋਸ਼ੀ ਦੂਜੇ ਨੰਬਰ ‘ਤੇ, ਮੌਜ਼ੂਦਾ ਕਾਂਗਰਸੀ ਵਿਧਾਇਕ ਸੁਨੀਲ ਦੱਤੀ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਸੁਖਮਿੰਦਰ ਸਿੰਘ ਪਿੰਟੂ ਚੌਥੇ ਨੰਬਰ ‘ਤੇ ਹਨ । ਜਿਕਰਯੋਗ ਹੈ ਕਿ ਇਸੇ ਹਲਕੇ ‘ਚ ਪੈਂਦੀ ਵਾਰਡ ਤੋਂ ਮੇਅਰ ਬਣੇ ਕਰਮਜੀਤ ਸਿੰਘ ਰਿੰਟੂ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਆਈ. ਜੀ ਪੁਲਿਸ ਦੀ ਨੌਕਰੀ ਛੱਡ ਕੇ ਸਿਆਸਤ ‘ਚ ਆਏ ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …