ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ
ਤਕਰੀਬਨ 25000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਐਡਵੋਕੇਟ ਕੁਮਾਰ ਅਮਿਤ ਤੀਜੇ, ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਬੀਰ ਸਿੰਘ ਚੌਥੇ ਨੰਬਰ ‘ਤੇ ਅਤੇ ਸੀ.ਪੀ.ਆਈ ਦੇ ਕਾਮਰੇਡ ਅਮਰਜੀਤ ਸਿੰਘ ਆਸਲ ਪੰਜਵੇਂ ਨੰਬਰ ‘ਤੇ ਹਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media