Tuesday, November 24, 2026

ਜਿਲਾ ਅੰਮ੍ਰਿਤਸਰ ਅਟਾਰੀ ਤੋਂ ‘ਆਪ’ ਉਮੀਦਵਾਰ ਜਸਵਿੰਦਰ ਸਿੰਘ ਅੱਗੇ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਜਿਲਾ ਅੰਮ੍ਰਿਤਸਰ ਅਟਾਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਤਕਰੀਬਨ 30000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਬੀਰ ਸਿੰਘ ਰਣੀਕੇ ਦੂਜੇ ਨੰਬਰ ‘ਤੇ, ਕਾਂਗਰਸ ਪਾਰਟੀ ਦੇ ਉਮੌਦਵਾਰ ਤਰੲਸੇਮ ਸਿੰਘ ਸਿਆਲਕਾ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਬਲਵਿੰਦਰ ਕੌਰ ਚੌਥੇ ਨੰਬਰ ‘ਤੇ ਹਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …