Tuesday, November 24, 2026

ਖ਼ੂਨਦਾਨ ਕੈਂਪ ਦੌਰਾਨ ਮੁੱਖ ਮਹਿਮਾਨ ਐਸ.ਐਸ.ਪੀ ਸਵਪਨ ਸ਼ਰਮਾ ਦਾ ਸਨਮਾਨ

PPN2311201417
ਫਾਜਿਲਕਾ, 23 ਨਵੰਬਰ (ਵਨੀਤ ਅਰੋੜਾ) – ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਆਯੋਜਿਤ ਖ਼ੂਨਦਾਨ ਕੈਂਪ ਦੌਰਾਨ ਮੁੱਖ ਮਹਿਮਾਨ ਐਸ.ਐਸ.ਪੀ ਸਵਪਨ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਪ੍ਰਧਾਨ ਮਹਿੰਦਰ ਸਿੰਘ ਖਾਲਸਾ ਤੇ ਹੋਰ।ਇਸ ਮੌਕੇ ਹਾਜਰ ਸਨ ਏ.ਡੀ.ਸੀ ਚਰਨਦੇਵ ਸਿੰਘ ਮਾਨ,  ਡਾ. ਯਸ਼ਪਾਲ ਜੱਸੀ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਹਰਭਜਨ ਸਿੰਘ ਪਰੂਥੀ, ਵਿਨੋਦ ਸ਼ਰਮਾ, ਵਰਿੰਦਰਪਾਲ ਸੰਨੀ ਵਾਰਡ ਪ੍ਰਧਾਨ ਸੋਈ ਤੇ ਕੌਂਸਲਰ ਮਹਿੰਦਰ ਕੁਮਾਰ ਆਦਿ।

Check Also

ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ …

Leave a Reply