Sunday, December 22, 2024

ਕੇਜ਼ਰੀਵਾਲ ਦੇ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਮਿਲੇ ਭਰਵੇਂ ਹੁੰਗਾਰੇ ‘ਤੇ ਖੁਸ਼ੀ ਦਾ ਇਜ਼ਹਾਰ

ਦਿੱਲੀ, 10 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਹੁੰਝਾ ਫੇਰ ਜਿੱਤ ਦੀ ‘ਆਪ’ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਮਿਲੇ ਭਰਵੇਂ ਹੁੰਗਾਰੇ ‘ਤੇ ਖੁਸ਼ੀ ਦਾ ਇਜ਼ਹਾਰ ਕਰਦਾ ਹੋਇਆ ਦਿੱਲੀ ਦੇ ਪਰਵਾਨਾ ਰੋਡ ਸਥਿਤ ਗੋਵਿੰਦ ਪੁਰਾ ਰਹਿੰਦਾ ਆਪ ਸਮੱਰਥਕ ਸੇਵਾ ਸਿੰਘ ਦਾ ਪਰਿਵਾਰ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …