ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉਤਰੀ ਤੋਂ ਉਮੀਦਵਾਰ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਾਜਪਾ ਛੱਡ ਕੇ ਸ਼੍ਰੋਮਣੀ
ਅਕਾਲੀ ਦਲ ਵਿੱਚ ਆਏ ਅਨਿਲ ਜੋਸ਼ੀ ਨੂੰ 28318 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਚੋਣ ਜਿੱਤ ਲਈ ਹੈ।ਕਾਂਗਰਸ ਦੇ ਮੌਜ਼ੂਦਾ ਵਿਧਾਇਕ ਸੁਨੀਲ ਦੱਤੀ ਤੀਜੇ ਸਥਾਨ ‘ਤੇ ਰਹੇ ਤਸਵੀਰ ਵਿੱਚ ਚੋਣ ਜਿੱਤਣ ਉਪਰੰਤ ਹਲਕਾ ਵਾਸੀਆਂ ਤੇ ਪਾਰਟੀ ਵਰਕਰਾਂ ਦਾ ਪਿਆਰ ਕਬੂਲਦੇ ਹੋਏ ਕੁੰਵਰ ਵਿਜੇ।ਉਨਾਂ ਦੇ ਨਾਲ ਹਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਹੋਰ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media