Thursday, May 29, 2025
Breaking News

‘ਆਪ’ ਦੀ ਜੀਵਨਜੋਤ ਕੌਰ ਨੇ ਹੋਟ ਸੀਟ ਅੰਮ੍ਰਿਤਸਰ ਪੂਰਬੀ ਤੋਂ ਹਰਾਏ ਦੋ ਜਰਨੈਲ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਰਮਨਜੋਤ ਕੌਰ ਨੇ ਪੰਜਾਬ ਦੇ ਜਰਨੈਲ ਕਹਾਉਂਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮਾਝੇ ਦੇ ਜਰਨੈਲ ਵਜੋਂ ਚਰਚਿਤ ਬਿਕਰਮ ਸਿੰਘ ਮਜੀਠੀਆ ਨੂੰ ਕਰਾਰੀ ਹਾਰ ਦਿੱਤੀ ਹੈ।ਉਨਾਂ ਨੇ 6750 ਵੋਟਾਂ ਦੇ ਫਰਕ ਨਾਲ ਨਵਜੋਤ ਸਿੰਘ ਸਿੱਧੂ ਨੂੰ ਮਾਤ ਦਿੱਤੀ, ਜਦਕਿ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਤੀਜੇ ਸਥਾਨ ‘ਤੇ ਰਹੇ। ਇਸ ਜਿੱਤ ਤੋਂ ਬਾਅਦ ਉਨਾਂ ਨੇ ਗੱਡੀ ‘ਤੇ ਸਵਾਰ ਹੋ ਕੇ ਵੋਟਰਾਂ ਦਾ ਧੰਨਵਾਦ ਕੀਤਾ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …