ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਹੈ।ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ ਵਿਖੇ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਪਾਲ ਸ੍ਰੀ ਪੁਰੋਹਿਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਸੌਂਪਿਆ।ਉਨਾਂ ਨੇ 15ਵੀਂ ਵਿਧਾਨ ਸਭਾ ਭੰਗ ਕਰਨ ਦੀ ਵੀ ਸਿਫਾਰਿਸ਼ ਕੀਤੀ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …