ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਦੀ ਹੋਈ ਰਿਕਾਰਡਤੋੜ ਜਿੱਤ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ
ਦੀ ਸਰਕਾਰ ਬਨਣ ’ਤੇ ਪਿੰਡ ਸ਼ੇਰੋਂ ਦੇ ਵਰਕਰਾਂ ਨੇ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸ਼ੁਕਰਾਨੇ ਦੀ ਅਰਦਾਸ ਕਰਵਾਈ ਹੈ।ਜਿਸ ਵਿਚ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਐਡ. ਹਰਪ੍ਰੀਤ ਸਿੰਘ ਸਿੱਧੂ, ਮੁਖ਼ਤਿਆਰ ਸਿੰਘ ਸਿੱਧੂ, ਸਤਿਗੁਰ ਸਿੰਘ, ਲਾਡੀ, ਜੱਸ ਸ਼ਰਮਾ, ਕੁਲਦੀਪ ਸਿੰਘ, ਨਾਨਕ ਸਿੰਘ, ਰੈਂਟੂ ਸਿੰਘ, ਚਿਤਵੰਤ ਸਿੰਘ ਕਾਲਾ, ਸਾਧੂ ਸਿੰਘ ਲਾਹੜ, ਨਰੰਜਣ ਸਿੰਘ ਨੰਜੀ, ਕਾਲਾ, ਜੋਤੀ ਸਿੰਘ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media