ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਕੋਟ ਮਾਹਣਾ ਸਿੰਘ ਵਿਖੇ ਹੋਲੇ ਮਹੱਲੇ ਦੇ ਸੰਬਧ ਵਿੱਚ ਇਲਾਕਾ ਨਿਵਾਸੀਆਂ ਵਲੋਂ
ਲੰਗਰ ਲਗਾਇਆ ਗਿਆ।ਇਸ ਮੌਕੇ ਸੁਖਦੇਵ ਸਿੰਘ ਮੰਮਣਕੇ, ਦਲਬੀਰ ਸਿੰਘ, ਮਨਬੀਰ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media