ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਰਮਿੰਦਰ ਢੀਂਡਸਾ ਦੇ ਕਰੀਬੀ ਵਰਕਰ ਜਤਿੰਦਰ ਕੁਮਾਰ ਜੀਤੂ ਨੇ ਪਰਮਿੰਦਰ
ਢੀਂਡਸਾ ਵਲੋਂ ਦਿ ਤੇ ਗਏ ਬਿਆਨ ਦੀ ਸ਼ਲਾਘਾ ਕੀਤੀ ਹੈ।ਜਿਸ ਵਿੱਚ ਢੀਂਡਸਾ ਨੇ ਕਿਹਾ ਹੈ ਕਿ ਉਨਾਂ ਨੂੰ ਲੋਕਾਂ ਦਾ ਫ਼ਤਵਾ ਮਨਜ਼ੂਰ ਹੈ।ਉਹ ਹਮੇਸ਼ਾਂ ਲੋਕਾਂ ਦੀ ਸੇਵਾ ਵਿੱਚ ਸਮੇਂ ਹਾਜ਼ਰ ਰਹਿਣਗੇ।ਢੀਂਡਸਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਹੁੱਦੇ ਦੇ ਦਾਅਵੇਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਹੈ ਕਿ ਸਰਕਾਰ ਲੋਕਾਂ ਦੀਆਂ ਆਸਾਂ ‘ਤੇ ਪੂਰਾ ਉਤਰੇਗੀ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media