
ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਖੇਤੀ ਵਾੜੀ ਵਿਭਾਗ ਪੰਜਾਬ ਵਲੋਂ ਐਗਰੋਟੈਕ ਮੇਲਾ 2014 ਅੱਜ ਪਰੇਡ ਗਰਾਂਊਂਡ ਚੰਡੀਗੜ੍ਹ ਵਿਖੇ ਲਗਾਏ ਜਾਣ ‘ਤੇ ਬਠਿੰਡਾ ਜਿਲ੍ਹੇ ਦੇ ਆਸ ਪਾਸ ਦੇ ਇਲਾਕਿਆਂ ਵਿਚੋਂ ਇਸ ਮੇਲੇ ਪ੍ਰਤੀ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਏ ਜਾਣ ‘ਤੇ ਉਨ੍ਹਾ ਵਲੋਂ ਭਾਰੀ ਗਿਣਤੀ ਵਿਚ ਸ਼ਿਰਕਤ ਕਰਨ ਲਈ ਬੱਸਾਂ ਦੇ ਕਾਫ਼ਿਲੇ ਦੇ ਰੂਪ ਵਿਚ ਗਏ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media