ਸਮਰਾਲਾ, 18 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: (ਸ਼ਹਿਰੀ) ਸਮਰਾਲਾ ਦੇ ਐਸ.ਡੀ.ਓ ਇੰਜ: ਸੁਰਜੀਤ ਸਿੰਘ ਨੇ ਦੱਸਿਆ ਹੈ ਕਿ 132 ਕੇ.ਵੀ ਸਬ ਸਟੇਸ਼ਨ ਸਮਸ਼ਪੁਰ ਉਪਰ ਜਰੂਰੀ ਮੁਰੰਮਤ ਕਾਰਨ 19 ਮਾਰਚ ਦਿਨ ਸ਼ਨੀਵਾਰ ਨੂੰ ਇਸ ਸਬ ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜ਼ਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।ਇਸੇ ਤਰ੍ਹਾਂ 22 ਮਾਰਚ ਦਿਨ ਮੰਗਲਵਾਰ ਨੂੰ ਪੀ.ਐਸ.ਟੀ.ਸੀ ਨੰਬਰ 2 ਫੀਡਰ ਦੀ ਬਿਜਲੀ ਵੀ ਸਵੇਰੇ 9 ਵਜੇ ਤੋਂ 5 ਵਜੇ ਤੱਕ ਬਿਜਲੀ ਬੰਦ ਰਹੇਗੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …