ਸਮਰਾਲਾ, 8 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਥਾਨਕ ਮਾਛੀਵਾੜਾ ਰੋਡ ਦੇ ਗੁਰਦੁਆਰਾ ਸੰਗਤ ਸਾਹਿਬ ਦੇ ਸਕੱਤਰ
ਅਤੇ ਉਘੇ ਸਮਾਜ ਸੇਵੀ ਕੈਪਟਨ ਮੱਖਣ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਸੰਗਤ ਸਾਹਿਬ, ਮਾਛੀਵਾੜਾ ਰੋਡ ਸਮਰਾਲਾ ਵਿਖੇ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਹੋਵੇਗਾ।ਇਸ ਮੌਕੇ ਇਲਾਕੇ ਦੀਆਂ ਧਾਰਮਿਕ ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media