ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ੋ੍ਮਣੀ ਅਕਾਲੀ ਦਲ (ਅ) ਦੇ ਅਮਰੀਕਾ ਵੈਸਟ ਪ੍ਰਧਾਨ ਰੇਸ਼ਮ ਸਿੰਘ ਯੂ.ਐਸ.ਏ ਪਰਿਵਾਰ ਸਮੇਤ ਅੱਜ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ।ਉਨਾਂ ਨੇ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਸੀਸ ਨਿਵਾਉਂਦੇੇ ਹੋਏ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਆਨੰਦ ਮਾਣਿਆ।ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਵੀ ਇਸ ਸਮੇਂ ਮੌਜ਼ੂਦ ਸਨ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …