Tuesday, August 25, 2026

ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ‘ਚ ਲੋੜੀਂਦਾ ਪੀ.ਓ ਗ੍ਰਿਫ਼ਤਾਰ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕੋਟ ਖਾਲਸਾ ਥਾਣਾ ਮੁਖੀ ਪਲਵਿੰਦਰ ਸਿੰਘ ਸਬ ਇੰਸਪੈਕਟਰ ਪੁਲਿਸ ਪਾਰਟੀ ਵਲੋਂ ਥਾਣਾ ਇਸਲਾਮਾਬਾਦ ਅੰਮ੍ਰਿਤਸਰ ‘ਚ ਲੋੜੀਦੇ ਪੀ.ਓ ਸੁਖਦੇਵ ਸਿੰਘ ਉਰਫ ਭੋਲੂ ਪੁੱਤਰ ਕੁਲਵੰਤ ਸਿੰਘ ਵਾਸੀ ਗਲੀ ਨੰਬਰ 3 ਅੰਨਗੜ ਹਾਲ ਵਾਸੀ ਗਲੀ ਨੰਬਰ 1 ਨੇੜੇ ਹਨੂੰਮਾਨ ਮੰਦਿਰ ਫਤਿਹ ਸਿੰਘ ਕਲੋਨੀ ਅੰਮ੍ਰਿਤਸਰ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।ਥਾਣਾ ਮੁੱਖੀ ਨੇ ਦੱਸਿਆ ਹੈ ਕਿ ਮੁਲਜ਼ਮ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 150 ਮਿਤੀ 08-07-2019 ਮੁਕੱਦਮਾ ਦਰਜ਼ ਸੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …