Tuesday, March 24, 2026

ਤਰੱਕੀ ਹਾਸਲ ਕਰਨ ਵਾਲੇ ਪੁਲੀਸ ਅਫਸਰਾਂ ਨੂੰ ਲਾਇਆ ਰੈਂਕ ਦਾ ਬੈਜ਼

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਏ.ਸੀ.ਪੀ ਵੈਸਟ ਅੰਮ੍ਰਿਤਸਰ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਏ.ਸੀ.ਪੀ ਈਸਟ ਅਭੀਮੰਨਿਊ ਰਾਣਾ ਆਈ.ਪੀ.ਐਸ ਨੂੰ ਏ.ਡੀ.ਸੀ.ਪੀ ਬਨਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ, ਅਤੇ ਜੁਆਇੰਟ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ੍ਰੀਮਤੀ ਡੀ. ਸੁਡਰਵਿਲੀ ਆਈ.ਪੀ.ਐਸ ਵਲੋਂ ਐਸ.ਪੀ ਰੈਂਕ ਦਾ ਬੈਜ਼ ਲਗਾਇਆ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਏ.ਸੀ.ਪੀ ਤੋਂ ਏ.ਡੀ.ਸੀ.ਪੀ ਤਰੱਕੀ ਹਾਸਲ ਕਰਨ ਵਾਲੇ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਅਭੀਮੰਨਿਊ ਰਾਣਾ ਆਈ.ਪੀ.ਐਸ ਸਾਲ 2018 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …