Tuesday, March 3, 2026

ਭਰਥਲਾ ਰੰਧਾਵਾ ਵਿਖੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਜੌੜੇਪੁਲ ਜਰਗ, 17 ਮਈ (ਨਰਪਿੰਦਰ ਬੈਨੀਪਾਲ) – ਪਿੰਡ ਭਰਥਲਾ ਰੰਧਾਵਾ ਵਿਖੇ ਗੁਰਦੁਆਰਾ ਬਾਰਿਜੂ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਈ ਗਈ।ਨੌਜਵਾਨ ਸੇਵਾਦਾਰਾਂ ਨੇ ਬੜੀ ਹੀ ਪ੍ਰੇਮ ਭਾਵਨਾ ਨਾਲ ਸੰਗਤਾਂ ਨੂੰ ਜਲ ਛਕਾਇਆ।ਇਸ ਮੌਕੇ ਸੇਵਾਦਾਰ ਨੌਜਵਾਨ ਇਕਬਾਲ ਸਿੰਘ ਧਾਲੀਵਾਲ ਵਲੋਗਸ, ਜਸ਼ਨਪ੍ਰੀਤ ਸਿੰਘ, ਸਿਮ੍ਰਤਪ੍ਰੀਤ ਸਿੰਘ, ਪ੍ਰਭਜੋਤ ਸਿੰਘ ਗੱਗੂ ਅਤੇ ਮਨਜੋਤ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …