ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਆਜ਼ਾਦ ਪ੍ਰੈਸ ਕਲਬ (ਰਜਿ.) ਵਲੋਂ ਇਮਾਨਦਾਰੀ ਨਾਲ ਸਮਾਜ ਸੇਵਾ ਕਰ ਰਹੇ ਹਨ ਮਨਮੀਤ ਸਿੰਘ ਇਚਾਰਜ਼ ਥਾਣਾ
ਚਾਟੀਵਿੰਡ ਨੂੰ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਜ਼ਾਦ ਪ੍ਰੈਸ ਕਲੱਬ ਦੇ ਪੰਜਾਬ ਪ੍ਰਧਾਨ ਕਮਲਜੀਤ ਸਿੰਘ, ਜਿਲ੍ਹਾ ਵਾਈਸ ਪ੍ਰਧਾਨ ਸੁਖਬੀਰ ਸਿੰਘ ਅਤੇ ਮੈਂਬਰ ਸੁਰਜੀਤ ਪੰਨੂ ਆਦਿ ਹਾਜ਼ਰ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media