Tuesday, November 24, 2026

ਬੇਦੀ ਸਕੂਲ ਪੁਤਲੀਘਰ ਗਰਲਜ਼ ਵਿਖੇ ਐਨ.ਸੀ.ਸੀ ਦੀ ਨਵੀਂ ਭਰਤੀ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਪੁਤਲੀਘਰ ਵਿਖੇ ਐਨ.ਸੀ.ਸੀ ਦੇ ਜੂਨੀਅਰ ਵਿੰਗ ਵਿਚ 24 ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਇਹ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਐਨ.ਸੀ.ਸੀ ਇੰਚਾਰਜ਼ ਸ੍ਰੀਮਤੀ ਕਿਰਨਜੀਤ ਕੌਰ ਅਤੇ ਹਵਲਦਾਰ ਸੰਦੀਪ ਸਿੰਘ ਵੱਲੋਂ ਕੀਤੀ ਗਈ।ਸ੍ਰੀਮਤੀ ਗੁਲਸ਼ਨ ਕੌਰ ਨੇ ਬੱਚਿਆਂ ਨੂੰ ਐਨ.ਸੀ.ਸੀ ਰਾਹੀਂ ਦੇਸ਼ ਦੀ ਸੇਵਾ ਕਰਨ ਅਤੇ ਨਾਰੀ ਸ਼ਕਤੀਕਰਨ ਬਾਰੇ ਨਵੀਆਂ ਨਿਯੁੱਕਤ ਹੋਈਆਂ ਕੈਡਿਟਾਂ ਨੂੰ ਪ੍ਰੇਰਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …