ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਜੀ.ਟੀ ਰੋਡ ਦੇੇ ਤਾਰਾਂ ਵਾਲਾ ਪੁੱਲ ਨੇੜੇ ਬੀ.ਆਰ.ਟੀ.ਐਸ ਪ੍ਰਾਜੈਕਟ ਦੇ ਰੂਟ ਵਿੱਚ ਗੈਰਕਨੂੰਨੀ ਤੌਰ ‘ਤੇ ਦਾਖਲ ਹੋਣ ਵਾਲੇ ਦੋ
ਪਹੀਆ ਤੇ ਚਾਰ ਵਾਹਣ ਚਾਲਕਾਂ ਦੇ ਚਲਾਨ ਕੱਟਦੇ ਹੋਏ ਟਰੈਫਿਕ ਪੁਲਿਸ ਇੰਸਪੈਕਟਰ ਸ਼੍ਰੀਮਤੀ ਪ੍ਰਵੀਨ ਕੁਮਾਰੀ।ਇਸ ਸਮੇਂ ਟਰੈਫਿਕ ਪੁਲਿਸ ਮੁਲਾਜ਼ਮ ਏ.ਐਸ.ਆਈ ਜਰਨੈਲ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਏ.ਐਸ.ਆਈ ਸੁਰਿੰਦਰਪਾਲ ਸਿੰਘ ਅਤੇ ਹੌਲਦਾਰ ਵਰਿੰਦਰਪਾਲ ਸਿੰਘ ਵੀ ਮੌਜ਼ੂਦ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media