ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਵਲੋਂ ਧਰਤੀ ਦੀ ਸ਼ੁੱਧਤਾ ਦੇ ਲਈ ਅੱਜ
ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਦੇ ਵਿੱਚ ਤਰ੍ਹਾਂ-ਤਰ੍ਹਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀਆਂ ਫੋਟੋਆਂ ਨੂੰ ਸਕੂਲ ਗਰੁੱਪਾਂ ਵਿੱਚ ਭੇਜੀਆਂ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media