Sunday, March 22, 2026

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਪਰਿਵਾਰਾਂ ਦਾ ਸਨਮਾਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਾਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …