ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸੀਨੀਅਰ ਪੱਤਰਕਾਰ ਭਗਵੰਤ ਸ਼ਰਮਾ ਦਾ ਜਨਮ ਦਿਨ ਅੱਜ ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਮਿਲ ਕੇ ਮਨਾਇਆ ਗਿਆ।ਪੱਤਰਕਾਰਾਂ ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਸ਼ੇਰ ਸਿੰਘ ਖੰਨਾ, ਜੁੰਮਾ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਜਗਸੀਰ ਲੌਂਗੋਵਾਲ, ਰਵੀ ਗਰਗ, ਨੇਕ ਸਿੰਘ ਕ੍ਰਿਸ਼ਨ, ਸੁਖਪਾਲ ਦਸੌੜ, ਗੁਰਪ੍ਰੀਤ ਸਿੰਘ ਖਾਲਸਾ, ਕੁਲਦੀਪ ਅੱਤਰੀ ਤੇ ਪ੍ਰਦੀਪ ਸੱਪਲ ਆਦਿ ਨੇ ਭਗਵੰਤ ਸ਼ਰਮਾ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਸੀਨੀਅਰ ਪੱਤਰਕਾਰ ਦੇਵਿੰਦਰ ਵਸ਼ਿਸ਼ਟ ਨੇ ਸਾਰੇ ਭਾਈਚਾਰੇ ਨੂੰ ਨਿਰਪੱਖ ਹੋ ਕੇ ਕਵਰੇਜ਼ ਕਰਨ ਦੀ ਪ੍ਰੇਰਨਾ ਕੀਤੀ।
Check Also
ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …