Saturday, June 20, 2026

251 ਗ੍ਰਾਮ ਹੈਰੋਇਨ ਤੇ 1 ਮੋਟਰਸਾਇਕਲ ਸਮੇਤ 2 ਕਾਬੂ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਥਾਣਾ ਵੱਲਾ ਮੁੱਖੀ ਸਬ ਇੰਸਪੈਕਟਰ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਜਸਪਾਲ ਸ਼ਰਮਾ ਵਲੋਂ ਐਸ.ਆਈ ਜਸਪਾਲ ਸਿੰਘ, ਏ.ਐਸ.ਆਈ ਗੁਰਪ੍ਰੀਤ ਸਿੰਘ ਅਤੇ ਏ.ਐਸ.ਆਈ ਕਸ਼ਮੀਰ ਸਿੰਘ ਸਮੇਤ ਮਹਿਤਾ ਰੋਡ ਨੇੜੇ ਮੱਛੀ ਮੰਡੀ ਬਿਲਡਿੰਗ ਵਿਖੇ ਕੀਤੀ ਗਈ ਨਾਕਾਬੰਦੀ ਦੋਰਾਨ ਚੈਕਿੰਗ ਸਮੇਂ ਅਕਾਸ਼ਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀਆਨ ਸਰਲੀ ਕਲਾਂ ਜਿਲਾ ਤਰਨ ਤਾਰਨ ਨੂੰ ਕਾਬੂ ਕਰਕੇ ਇਹਨਾਂ ਪਾਸੋਂ 251 ਗ੍ਰਾਮ ਹੈਰੋਇਨ ਅਤੇ 1 ਮੋਟਰਸਾਇਕਲ ਬਰਾਮਦ ਕੀਤਾ ਗਿਆ।ਥਾਣਾ ਮੁਖੀ ਅਨੁਸਾਰ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …