ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਲਗਾਏ
ਗਏ ਗੁਰਮਤਿ ਚੇਤਨਾ ਕੈਂਪ ਵਿੱਚ ਸ਼ਾਮਲ ਹੋਣ ਲਈ ਬੀਤੇ ਦਿਨ ਬੱਸਾਂ ਰਾਹੀ ਅੰਮ੍ਰਿਤਸਰ ਤੋਂ ਰਵਾਨਾ ਹੁੰੰਦੇ ਹੋਏ ਸਥਾਨਕ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਦੇ ਵਿਦਿਆਰਥੀ।ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਜਮੇਰ ਸਿੰਘ ਸੰਧੂ, ਸਤਪਾਲ ਸਿੰਘ ਭਾਟੀਆ ਸ਼੍ਰੋਮਣੀ ਕਮੇਟੀ ਪ੍ਰਚਾਰਕ ਅਮਰ ਸਿੰਘ, ਇੰਦਰਜੀਤ ਸਿੰਘ ਤੇ ਬੀਬੀ ਅਮਨਦੀਪ ਕੌਰ, ਸਕੂਲ ਪ੍ਰਿੰਸੀਪਲ ਮੈਡਮ ਜਸਬੀਰ ਕੌਰ, ਵਾਇਸ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ, ਮੈਡਮ ਅੰਮ੍ਰਿਤਪਾਲ ਕੌਰ ਆਦਿ ਮੌਜ਼ੂਦ ਸਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media