ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਮੌਕੇ ਲੌਂਗੋਵਾਲ ਦੀ ਸੁਨਾਮੀ ਪੱਤੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੋਣ ਬੂਥ ‘ਤੇ ਡਿਊਟੀ ਨਿਭਾਉਂਦੇ ਪਾਰਟੀ ਦੇ ਜਿਲ੍ਹਾ ਵਰਕਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਅਤੇ ਹੋਰ ਵਰਕਰ।